ਡੇਰਾ ਬਿਆਸ ਦੇ ਤੀਜੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣੇ ਵਾਰਿਸ ਦਾ ਐਲਾਨ ਕਰ ਦਿੱਤਾ ਹੈ। ਜਾਣੋ ਕੌਣ ਹੋਵੇਗਾ ਡੇਰੇ ਦਾ ਨਵਾਂ ਮੁਖੀ ?
ਬਿਆਸ, ਜਿਲ੍ਹਾ ਅੰਮ੍ਰਿਤਸਰ, ਪੰਜਾਬ ਵਿੱਚ ਸਥਿਤ ਡੇਰਾ ਰਾਧਾ ਸੁਆਮੀ ਦੇ ਸੰਚਾਲਕ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਡੇਰੇ ਦੇ ਨਵੇਂ ਉੱਤਰਾਧਿਕਾਰੀ ਦੀ ਚੋਣ ਕਰ ਲਈ ਗਈ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ।