ਅੱਜ ਦਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ September 7, 2024 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥