ਅੱਜ ਦਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ
ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ
ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥
ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ
ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥
ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥
ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥
ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥
ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥
ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥
ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥
ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥
ਗੂਜਰੀ ਮਹਲਾ ੫ ॥
ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥….
ਰਾਗੁ ਬਿਹਾਗੜਾ ਮਹਲਾ ੫ ॥
ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ…