ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਸ਼ਨਿਚਰਵਾਰ, ੧੬ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)31-August 2024Ang 706 • Guru Arjan Dev Ji • Raag JaithsreeDaily Hukamnama ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥