ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ
ਰਾਗੁ ਬਿਹਾਗੜਾ ਮਹਲਾ ੫ ॥
ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ…