ਅੱਜ ਦਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ September 6, 2024 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥